ਟਰੂਡੋ ਸਰਕਾਰ ਵੱਲੋਂ ਪ੍ਰਦਰਸ਼ਨ ‘ਚ ਸ਼ਾਮਲ ਹੋਏ ਪੁਲਿਸ ਅਧਿਕਾਰੀ ਸੋਹੀ ਨੂੰ ਕਲੀਨ ਚਿੱਟ

ਓਟਾਵਾ, 15 ਨਵੰਬਰ (ਪੰਜਾਬ ਮੇਲ)- ਕੈਨੇਡੀਅਨ ਸਰਕਾਰ ਨੇ ਖਾਲਿਸਤਾਨ ਪੱਖੀ ਪ੍ਰਦਰਸ਼ਨ ‘ਚ ਹਿੱਸਾ ਲੈਣ ਦੇ ਦੋਸ਼ ‘ਚ ਮੁਅੱਤਲ ਕੀਤੇ ਗਏ ਇੱਕ ਪੁਲਿਸ ਅਧਿਕਾਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਪ੍ਰਦਰਸ਼ਨ ਵਿਚ ਸ਼ਾਮਲ ਲੋਕ ਬਰੈਂਪਟਨ ਦੇ ਇਕ ਹਿੰਦੂ ਮੰਦਰ ਦੇ ਕੈਂਪਸ ਵਿਚ ਗਏ ਅਤੇ ਸ਼ਰਧਾਲੂਆਂ ‘ਤੇ ਹਮਲਾ ਕੀਤਾ। ਕੈਨੇਡੀਅਨ ਖੇਤਰੀ ਪੁਲਿਸ ਨੇ ਕਿਹਾ ਕਿ ਮੰਦਰ […]

ਕੈਨੇਡਾ ਦੇ 2 ਸ਼ਹਿਰਾਂ ‘ਚ ਪੂਜਾ ਸਥਾਨਾਂ ਦੇ ਬਾਹਰ ਪ੍ਰਦਰਸ਼ਨਾਂ ‘ਤੇ ਪਾਬੰਦੀ

ਟੋਰਾਂਟੋ, 15 ਨਵੰਬਰ (ਪੰਜਾਬ ਮੇਲ)- ਕੈਨੇਡਾ ਵਿਚ ਹਿੰਦੂ ਸਭਾ ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਕੌਂਸਲਰ ਸਮਾਗਮ ਨੂੰ ਨਿਸ਼ਾਨਾ ਬਣਾਉਣ ਦੇ ਹਫ਼ਤੇ ਬਾਅਦ, ਗ੍ਰੇਟਰ ਟੋਰਾਂਟੋ ਏਰੀਆ (ਜੀ.ਟੀ.ਏ.) ਦੇ 2 ਸ਼ਹਿਰਾਂ ਨੇ ਬੁੱਧਵਾਰ ਨੂੰ ਪੂਜਾ ਸਥਾਨਾਂ ਦੇ ਆਸ-ਪਾਸ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਲਈ ਮਤੇ ਪਾਸ ਕੀਤੇ। ਇਸ ਸਬੰਧੀ ਇੱਕ ਮਤਾ ਪਹਿਲਾਂ ਮਿਸੀਸਾਗਾ ਸਿਟੀ ਕੌਂਸਲ […]

ਕੈਨੇਡਾ ਬਣ ਸਕਦਾ ਹੈ ਦੁਨੀਆ ਦੀ ਅਗਲੀ ਪਰਮਾਣੂ ਊਰਜਾ ‘ਸੁਪਰਪਾਵਰ’

ਓਟਾਵਾ, 15 ਨਵੰਬਰ (ਪੰਜਾਬ ਮੇਲ)- ਵਿਸ਼ਵ ਵਿਚ ਵਧ ਰਹੇ ਜਲਵਾਯੂ ਸੰਕਟ ਦੇ ਹੱਲ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪ੍ਰਮਾਣੂ ਊਰਜਾ ਦੀ ਵਰਤੋਂ ‘ਤੇ ਨਵੇਂ ਸਿਰੇ ਤੋਂ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸ ਵਿਚ ਯੂਰੇਨੀਅਮ ਦੇ ਭੰਡਾਰ ਬਹੁਤ ਮਹੱਤਵਪੂਰਨ ਹਨ। ਅਜਿਹੀ ਸਥਿਤੀ ਵਿਚ ਪਰਮਾਣੂ ਊਰਜਾ ਵਿਚ ਕੈਨੇਡਾ ਦੀ ਭੂਮਿਕਾ ਭਵਿੱਖ ਵਿਚ ਅਹਿਮ […]

ਅਮਰੀਕਾ ਨੂੰ ਬੰਗਲਾਦੇਸ਼ ਵਿਚ ਵਧਦੇ ਕੱਟੜਵਾਦ ਨੂੰ ਲੈ ਕੇ ਗੰਭੀਰ ਚਿੰਤਾ

ਵਾਸ਼ਿੰਗਟਨ, 15 ਨਵੰਬਰ (ਪੰਜਾਬ ਮੇਲ)- ਵ੍ਹਾਈਟ ਹਾਊਸ ਦੇ ਇਕ ਸਾਬਕਾ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਨੂੰ ਬੰਗਲਾਦੇਸ਼ ਵਿਚ ਵਧਦੇ ਕੱਟੜਵਾਦ ਨੂੰ ਲੈ ਕੇ ਗੰਭੀਰ ਚਿੰਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਨੂੰ ਚੰਗੀ ਤਰ੍ਹਾਂ ਕੰਟਰੋਲ ਕੀਤਾ ਸੀ। ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਾਬਕਾ […]

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਸੁੰਦਰ ਜਲੋਅ ਸਾਹਿਬ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਮੇਲ)-  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ। ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ […]

ਕੈਨੇਡਾ ਦੀ ਪੀਲ ਪੁਲੀਸ ਵੱਲੋਂ ਪੁਲੀਸ ਅਧਿਕਾਰੀ ਨੂੰ ‘ਕਲੀਨ ਚਿੱਟ

ਬਰੈਂਪਟਨ, 15 ਨਵੰਬਰ (ਪੰਜਾਬ ਮੇਲ)-  ਪੀਲ ਰੀਜਨਲ ਪੁਲੀਸ ਨੇ 3 ਨਵੰਬਰ ਨੂੰ ਬਰੈਂਪਟਨ ਦੇ ਦ ਗੋਰ ਰੋਡ ’ਤੇ ਹਿੰਦੂ ਸਭਾ ਮੰਦਰ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਇੱਕ ਉਲੰਘਣਾ ਦੀ ਸ਼ਿਕਾਇਤ ਦਾ ਜਵਾਬ ਦਿੱਤਾ ਦਿੱਤਾ ਹੈ। ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਦੇ ਅਨੁਸਾਰ ਅਧਿਕਾਰੀਆਂ ਨੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਸੋਸ਼ਲ ਮੀਡੀਆ ’ਤੇ ਪੋਸਟ […]

ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਚੰਡੀਗੜ੍ਹ

ਚੰਡੀਗੜ੍ਹ, 15 ਨਵੰਬਰ (ਪੰਜਾਬ ਮੇਲ)- ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅੱਜ ਧੁਆਂਖੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਅੱਜ ਦੋਵਾਂ ਸੂਬਿਆਂ ਦੀ ਰਾਜਧਾਨੀ ਸਿਟੀ ਬਿਊਟੀਫੁੱਲ ਚੰਡੀਗੜ੍ਹ ’ਚ ਹਵਾ ਏਕਿਊਆਈ ਔਸਤਨ 427 ਨਾਲ ਦੇਸ਼ ਵਿੱਚ ਸਭ ਤੋਂ ਵੱਧ ਗੰਧਲੀ ਰਹੀ ਹੈ। ਚੰਡੀਗੜ੍ਹ ਦੀਆਂ ਸੜਕਾਂ ’ਤੇ ਸਾਰਾ ਦਿਨ ਧੁਆਂਖੀ ਧੁੰਦ ਪਸਰੀ ਰਹੀ ਜਿਸ ਕਰਕੇ ਲੋਕਾਂ ਨੂੰ […]

ਬਿਨਾਂ ਦਸਤਾਵੇਜ਼ ਨਵੇਂ ਆਏ ਪ੍ਰਵਾਸੀਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ : ਵਿਵੇਕ ਰਾਮਾਸਵਾਮੀ

* ਟਰੰਪ ਪ੍ਰਸ਼ਾਸਨ ਦੀ ਪ੍ਰਸਤਾਵਿਤ ”ਸਮੂਹਿਕ ਦੇਸ਼ ਨਿਕਾਲਾ” ਯੋਜਨਾ ਦੀ ਪੁਸ਼ਟੀ ਸੈਕਰਾਮੈਂਟੋ, 14 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਆਮ ਚੋਣਾਂ ‘ਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਜਿੱਤਣ ਉਪਰੰਤ ਬਿਨਾਂ ਦਸਤਾਵੇਜ਼ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਦਾ ਭਵਿੱਖ ਅੱਧ ਵਿਚਾਲੇ ਲਟਕ ਗਿਆ ਹੈ। ਉਨ੍ਹਾਂ ਉਪਰ ਦੇਸ਼ ਨਿਕਾਲੇ ਦੀ ਤਲਵਾਰ ਲਟਕੀ ਹੋਈ ਹੈ। […]

ਨਿਊਜਰਸੀ ‘ਚ ਜੰਗਲ ਨੂੰ ਅੱਗ ਗੈਰ ਕਾਨੂੰਨੀ ਸ਼ਾਟਗੰਨ ਤੋਂ ਚਲਾਈ ਗੋਲੀ ਨਾਲ ਲੱਗੀ

-ਇਕ ਵਿਅਕਤੀ ਵਿਰੁੱਧ ਦੋਸ਼ ਦਾਇਰ ਸੈਕਰਾਮੈਂਟੋ, 14 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਜੈਕਸਨ ਟਾਊਨਸ਼ਿੱਪ, ਨਿਊ ਜਰਸੀ ‘ਚ ਜੰਗਲ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਅੱਗ ਲਾਉਣ ਦੇ ਦੋਸ਼ ਦਾਇਰ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਅੱਗ ਰਿਚਰਡ ਸ਼ਾਸ਼ੈਟੀ (37) ਨਾਮੀ ਵਿਅਕਤੀ ਵੱਲੋਂ ਗੈਰਕਾਨੂੰਨੀ ਸ਼ਾਟਗੰਨ ਤੋਂ ਚਲਾਈ ਗੋਲੀ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ (ਕਿਰਤ ਕਰੋ, ਵੰਡ ਛਕੋ,) ਮਾਨਵਤਾ ਦੀ ਭਲਾਈ ਲਈ ਹਰ ਖੇਤਰ (ਸਿੱਖਿਆ, ਸਿਹਤ, ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ, ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਓ. ਸਿਸਟਮ) […]