‘ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਸਿੱਖਸ ਆਫ਼ ਅਮੈਰਿਕਾ ਵੱਲੋਂ ਸਨਮਾਨਿਤ
ਵਾਸ਼ਿੰਗਟਨ, 29 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਦਰਲੀ ਇਲਾਹੀ ਜੋਤ ਨੂੰ ਪਛਾਨਣ ਵਾਲੇ ਨਨਕਾਣਾ ਸਾਹਿਬ ਪਾਕਿਸਤਾਨ ‘ਚ ਵਸਦੀ ਰਾਏ ਬੁਲਾਰ ਭੱਟੀ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਬਿਲਾਲ ਅਕਰਮ ਭੱਟੀ ਇਨੀਂ ਦਿਨੀਂ ਆਪਣੇ ਅਮਰੀਕਾ ਦੌਰੇ ‘ਤੇ ਹਨ। ਉਨ੍ਹਾਂ ਦੇ ਸਨਮਾਨ ‘ਚ ਸਿੱਖਸ ਆਫ ਅਮੈਰਿਕਾ ਵਲੋਂ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ […]