ਲੋਕ ਸਭਾ ਚੋਣਾਂ; ਵੋਟਾਂ ਦੀ ਗਿਣਤੀ ਜਾਰੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਅੱਗੇ
ਗੁਰਦਾਸਪੁਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸੇ ਤਹਿਤ ਗੁਰਦਾਸਪੁਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਦਕਿ ਗੁਰਦਾਸਪੁਰ ਤੋਂ ਸ਼ੁਰੂਆਤੀ ਰੁਝਾਨ ‘ਚ ਦਿਨੇਸ਼ […]