ਭਾਰਤੀ ਨਾਗਰਿਕ ਨੇ ਵ੍ਹਾਈਟ ਹਾਊਸ ‘ਤੇ ਟਰੱਕ ਨਾਲ ਹਮਲਾ ਕਰਨ ਦਾ ਦੋਸ਼ ਕਬੂਲਿਆ
ਵਾਸ਼ਿੰਗਟਨ, 15 ਮਈ (ਪੰਜਾਬ ਮੇਲ)- ਅਮਰੀਕੀ ਅਟਾਰਨੀ ਅਨੁਸਾਰ ਅਮਰੀਕਾ ‘ਚ ਸਥਾਈ ਨਿਵਾਸੀ ਦੇ ਤੌਰ ‘ਤੇ ਰਹਿ ਰਹੇ ਇਕ ਭਾਰਤੀ ਨਾਗਰਿਕ ਨੇ ਕਿਰਾਏ ਦੇ ਟਰੱਕ ਨਾਲ ਵ੍ਹਾਈਟ ਹਾਊਸ ‘ਤੇ ਹਮਲਾ ਕਰਨ ਦਾ ਅਪਰਾਧ ਸਵੀਕਾਰ ਕੀਤਾ ਹੈ। ਇਹ ਭਾਰਤੀ ਨਾਗਰਿਕ ਨਾਜ਼ੀ ਜਰਮਨੀ ਦੀ ਵਿਚਾਰਧਾਰਾ ਤੋਂ ਪ੍ਰੇਰਿਤ ਲੋਕਤੰਤਰੀ ਢੰਗ ਨਾਲ ਚੁਣੀ ਹੋਈ ਸਰਕਾਰ ਨੂੰ ਤਾਨਾਸ਼ਾਹੀ ਵਿਚ ਬਦਲਣ ਦੇ […]