ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
– 24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ – ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ – ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ – ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦੀ ਲਾਈਵ ਵੈਬਕਾਸਟਿੰਗ ਅਤੇ […]