ਸੈਕਸ ਸਕੈਂਡਲ: ਬੰਗਲੂਰੂ ਅਦਾਲਤ ਨੇ ਪ੍ਰਜਵਲ ਰੇਵੰਨਾ 7 ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜਿਆ
ਬੰਗਲੂਰੂ, 31 ਮਈ (ਪੰਜਾਬ ਮੇਲ)- ਬੰਗਲੂਰੂ ਦੀ ਇਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ 33 ਸਾਲਾ ਪ੍ਰਜਵਲ ਨੂੰ ਅੱਜ ਤੜਕੇ ਜਰਮਨੀ ਦੇ ਮਿਊਨਿਖ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। […]