ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਤੋਂ ਇਨਕਾਰ!
– ਡਾਕਟਰੀ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਕੀਤੀ ਸੀ ਬੇਨਤੀ – 2 ਜੂਨ ਨੂੰ ਕਰਨਾ ਹੋਵੇਗਾ ਆਤਮਸਮਰਪਣ ਨਵੀਂ ਦਿੱਲੀ, 29 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ […]