ਅਮਰੀਕਾ-ਮੈਕਸੀਕੋ ਸਰਹੱਦ ‘ਤੇ 2 ਟੱਨ ਡਰੱਗ ਫੜਿਆ, ਹਦਵਾਣਿਆਂ ਦੀ ਸ਼ੱਕਲ ਵਿੱਚ ਬਣਾਏ ਸਨ ਪੈਕਟ
ਸੈਕਰਾਮੈਂਟੋ, ਕੈਲੀਫੋਰਨੀਆ, 24 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ-ਮੈਕਸੀਕੋ ਸਰਹੱਦ ਉਪਰ ਇਕ ਟਰੱਕ ਵਿਚੋਂ 2 ਟੱਨ ਡਰੱਗ (ਮੈਥੰਫੈਟਾਮਾਈਨ) ਬਰਾਮਦ ਹੋਣ ਦੀ ਖਬਰ ਹੈ। ਇਹ ਟਰੱਕ ਮੈਕਸੀਕੋ ਤੋਂ ਅਮਰੀਕਾ ਵਿਚ ਦਾਖਲ ਹੋਇਆ ਸੀ। ਟਰੱਕ ਦੇ 29 ਸਾਲਾ ਡਰਾਈਵਰ ਨੂੰ ਹੋਰ ਜਾਂਚ ਲਈ ਗ੍ਰਿਫਤਾਰ ਕਰਕੇ ਹੋਮਲੈਂਡ ਸਕਿਉਰਿਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡਰੱਗ ਹਦਵਾਣਿਆਂ ਦੀ ਸ਼ਕਲ ਦੇ […]