ਭਾਰਤ ਵੱਲੋਂ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਫੰਡ ‘ਚ 5 ਲੱਖ ਡਾਲਰ ਦਾ ਯੋਗਦਾਨ
ਸੰਯੁਕਤ ਰਾਸ਼ਟਰ, 9 ਮਈ (ਪੰਜਾਬ ਮੇਲ)- ਭਾਰਤ ਨੇ ਸੰਯੁਕਤ ਰਾਸ਼ਟਰ ਅੱਤਵਾਦ ਵਿਰੋਧੀ ਫੰਡ ਵਿਚ 500,000 ਡਾਲਰ ਦਾ ਯੋਗਦਾਨ ਪਾਇਆ ਹੈ, ਜੋ ਅੱਤਵਾਦ ਖ਼ਿਲਾਫ਼ ਵਿਸ਼ਵਵਿਆਪੀ ਲੜਾਈ ਵਿਚ ਬਹੁਪੱਖੀ ਯਤਨਾਂ ਦਾ ਸਮਰਥਨ ਕਰਨ ਲਈ ਆਪਣੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਰੁਚਿਰਾ ਕੰਬੋਜ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਦੇ […]