ਦਿੱਲੀ ਅਦਾਲਤ ਵੱਲੋਂ ਬ੍ਰਿਜ ਭੂਸ਼ਣ ਖ਼ਿਲਾਫ਼ 10 ਨੂੰ ਸੁਣਾ ਸਕਦੀ ਹੈ ਫੈਸਲਾ
ਨਵੀਂ ਦਿੱਲੀ, 8 ਮਈ (ਪੰਜਾਬ ਮੇਲ)- ਦਿੱਲੀ ਅਦਾਲਤ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 10 ਮਈ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ (ਏ.ਸੀ.ਐੱਮ.ਐੱਮ.) ਪ੍ਰਿਯੰਕਾ ਰਾਜਪੂਤ ਨੇ ਹੁਕਮ […]