ਬਸਪਾ ਨੇ ਪ੍ਰਧਾਨ ਜਸਵੀਰ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਚੰਡੀਗੜ੍ਹ, 6 ਮਈ (ਪੰਜਾਬ ਮੇਲ)- ਬਸਪਾ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਇਸ ਦੇ ਨਾਲ ਬਸਪਾ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ […]