ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
– 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਸ਼ਰਾਬ, ਨਕਦੀ, ਕੀਮਤੀ ਵਸਤੂਆਂ ਅਤੇ ਹੋਰ ਸਮਾਨ ਕੀਤਾ ਗਿਆ ਜ਼ਬਤ – ਮੁੱਖ ਚੋਣ ਅਧਿਕਾਰੀ ਨੇ ਪੰਜਾਬ ‘ਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ […]