ਭਾਰਤੀ ਅਮਰੀਕੀਆਂ ਵੱਲੋਂ ਅੰਮ੍ਰਿਤਸਰ ਦੇ ਵਿਕਾਸ ਲਈ 10 ਕਰੋੜ ਡਾਲਰ ਦੇਣ ਦਾ ਐਲਾਨ
ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂ.ਐੱਸ.ਆਈ.ਐੱਸ.ਪੀ.ਐੱਫ.), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ ਵਿਚ ਰਹਿ ਰਹੇ […]