ਅਮਰੀਕਾ ਦੇ ਮੱਧ ਅਤੇ ਦੱਖਣੀ ਹਿੱਸਿਆਂ ‘ਚ ਹੀਟਵੇਵ ਦਾ ਕਹਿਰ!
-4 ਕਰੋੜ ਲੋਕਾਂ ਲਈ ਚੇਤਾਵਨੀ ਜਾਰੀ ਨਿਊਯਾਰਕ, 28 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਮੱਧ ਅਤੇ ਦੱਖਣੀ ਹਿੱਸਿਆਂ ਵਿੱਚ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਤੇਜ਼ ਗਰਮੀ ਅਤੇ ਹੁਮਸ ਦਾ ਕਹਿਰ ਜਾਰੀ ਰਿਹਾ। ਇਸ ਦੌਰਾਨ ਅਮਰੀਕਾ ਵਿਚ 4 ਕਰੋੜ ਤੋਂ ਵੱਧ ਲੋਕ ਉਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਹਨ, ਜਿੱਥੇ ਅਧਿਕਾਰੀਆਂ ਨੇ ਅਤਿਅੰਤ ਗਰਮੀ ਦੀਆਂ ਚੇਤਾਵਨੀਆਂ ਜਾਰੀ […]