ਗੁਜਰਾਤ ਏ.ਟੀ.ਐੱਸ. ਵੱਲੋਂ ਆਈ.ਐੱਸ. ਨਾਲ ਸਬੰਧਤ ਚਾਰ ਅੱਤਵਾਦੀ Arrest
ਅਹਿਮਦਾਬਾਦ, 20 ਮਈ (ਪੰਜਾਬ ਮੇਲ)- ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਪਾਬੰਦੀਸ਼ੁਦਾ ਜਥੇਬੰਦੀ ਇਸਲਾਮਿਕ ਸਟੇਟ (ਆਈ.ਐੱਸ.) ਨਾਲ ਸਬੰਧ ਰੱਖਣ ਵਾਲੇ ਚਾਰ ਸ੍ਰੀਲੰਕਾਈ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ। ਏ.ਟੀ.ਐੱਸ. ਨੇ ਮੁਲਜ਼ਮਾਂ ਨੂੰ ਐਤਵਾਰ ਰਾਤ ਨੂੰ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਤੋਂ […]