ਡਾ. ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
-2 ਮਾਸੂਮ ਬੱਚਿਆਂ ਦੇ ਪਿਤਾ ਹਰਦੀਪ ਦੀ 1 ਅਪ੍ਰੈਲ ਨੂੰ ਦੁਬਈ ‘ਚ ਹੋ ਗਈ ਸੀ ਮੌਤ -ਟਰੱਸਟ ਵੱਲੋਂ ਪੀੜਤ ਪਰਿਵਾਰ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ : ਡਾ: ਓਬਰਾਏ – ਡਾ. ਓਬਰਾਏ ਨੇ ਹੁਣ ਤੱਕ 356 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਅੰਮ੍ਰਿਤਸਰ, 18 ਮਈ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ […]