High Court ਨੇ ਜੈਕੀ ਸ਼ਰੌਫ ਦੇ ਨਾਮ ਅਤੇ ਸਾਮਾਨ ਵੇਚਣ ਲਈ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਵਰਜਿਆ
-ਦੋ ਸਮੱਗਰੀ ਨਿਰਮਾਤਾਵਾਂ ਖ਼ਿਲਾਫ਼ ਵੀ ਨਿਰਦੇਸ਼ ਜਾਰੀ ਕੀਤਾ ਨਵੀਂ ਦਿੱਲੀ, 18 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਬਿਨਾ ਇਜਾਜ਼ਤ ਤੋਂ ਕਾਰੋਬਾਰੀ ਉਦੇਸ਼ਾਂ ਲਈ ਅਦਾਕਾਰ ਜੈਕੀ ਸ਼ਰੌਫ ਦੇ ਨਾਮ (ਜਿਸ ਵਿਚ ਉਸ ਦਾ ਉਪਨਾਮ ‘ਜੈਕੀ’ ਅਤੇ ‘ਜੱਗੂ ਦਾਦਾ’ ਸ਼ਾਮਲ ਹਨ) ਅਤੇ ਆਵਾਜ਼ ਤੇ ਉਨ੍ਹਾਂ ਦੀ ਤਸਵੀਰ ਦਾ ਇਸਤੇਮਾਲ ਕਰਨ ਤੋਂ ਵਰਜ […]