ਭਾਰਤੀ-ਅਮਰੀਕੀ ਵਿਦਿਆਰਥਣਾਂ ਵੱਲੋਂ ਪ੍ਰਸ਼ਾਸਨ ਨੂੰ ਗਾਜ਼ਾ ਬਾਰੇ ਅਪੀਲ
ਵਾਸ਼ਿੰਗਟਨ, 17 ਮਈ (ਪੰਜਾਬ ਮੇਲ)- ਭਾਰਤੀ ਮੂਲ ਦੀਆਂ ਦੋ ਅਮਰੀਕੀ ਵਿਦਿਆਰਥਣਾਂ ਨੇ ਕਿਹਾ ਹੈ ਕਿ ਬਾਇਡਨ ਪ੍ਰਸ਼ਾਸਨ ਨੂੰ ਗਾਜ਼ਾ ‘ਚ ਜੰਗ ਨੂੰ ਲੈ ਕੇ ਨੌਜਵਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਵਿਦਿਆਰਥਣਾਂ ਨੇ ਇਜ਼ਰਾਈਲ ਦੀ ਹਮਾਇਤ ਨਾ ਕਰਨ ਦੀ ਮੰਗ ‘ਤੇ ਪੂਰੇ ਅਮਰੀਕਾ ਦੇ ਕਾਲਜ ਕੈਂਪਸਾਂ ‘ਚ ਚੱਲ ਰਹੇ ਰੋਸ ਮੁਜ਼ਾਹਰਿਆਂ ਦੇ ਪੱਖ ‘ਚ ਇਹ ਗੱਲ […]