ਜੇਕਰ ਟਰੰਪ ਸੱਤਾ ‘ਚ ਆਏ ਤਾਂ ਅਮਰੀਕਾ ‘ਚ ਕੰਮ ਕਰਨ ਵਾਲੇ ਲੋਕ ਨਹੀਂ ਹੋਣਗੇ
ਵਾਸ਼ਿੰਗਟਨ, 13 ਅਗਸਤ (ਰਾਜ ਗੋਗਨਾ/ਪੰਜਾਬ ਮੇਲ)-ਭਾਵੇਂ ਅਮਰੀਕਾ ਵਿਚ ਨੌਕਰੀਆਂ ਦਾ ਸੰਕਟ ਚੱਲ ਰਿਹਾ ਹੈ ਪਰ ਜੇਕਰ ਟਰੰਪ ਚੋਣ ਜਿੱਤ ਜਾਂਦੇ ਹਨ, ਤਾਂ ਸਥਿੱਤੀ ਬਦਲ ਸਕਦੀ ਹੈ। ਅਮਰੀਕਾ ਵਿਚ ਇਸ ਵੇਲੇ ਅਜਿਹੀ ਸਥਿਤੀ ਬਣੀ ਹੋਈ ਹੈ ਕਿ ਲੋਕ ਨੌਕਰੀਆਂ ਲੱਭਣ ਲਈ ਸੰਘਰਸ਼ ਕਰ ਰਹੇ ਹਨ ਪਰ ਜੇਕਰ ਡੋਨਾਲਡ ਟਰੰਪ ਰਾਸ਼ਟਰਪਤੀ ਬਣ ਜਾਂਦੇ ਹਨ, ਤਾਂ ਇਹ ਸਥਿਤੀ […]