ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਾਤਲ Arrest
ਅੰਮ੍ਰਿਤਸਰ, 16 ਮਈ (ਪੰਜਾਬ ਮੇਲ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 12 ਦਿਨਾਂ ਮਗਰੋਂ ਬਾਬਾ ਬਲਵਿੰਦਰ ਸਿੰਘ ਦੇ ਕਾਤਲ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਇਹ ਕਤਲ ਉਨ੍ਹਾਂ ਦੇ ਸੇਵਾਦਾਰ ਵੱਲੋਂ ਕੀਤਾ ਗਿਆ ਸੀ, ਜੋ […]