ਪੰਜਾਬ ’ਚ ਗਰਮੀ ਨੇ ਕੱਢੇ ਵੱਟ
ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਪੰਜਾਬ ਵਿੱਚ ਜੇਠ ਮਹੀਨਾ ਚੜ੍ਹਨ ਤੋਂ ਪਹਿਲਾਂ ਹੀ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ’ਤੇ ਪਹੁੰਚ ਚੁੱਕਾ ਹੈ। ਕਈ ਹੋਰ ਸ਼ਹਿਰਾਂ ਦਾ ਤਾਪਮਾਨ ਵੀ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਗਰਮੀ ਵਧਣ ਦੇ […]