ਦੱਖਣੀ ਜਾਰਜੀਆ ‘ਚ ਕੁੱਤਿਆਂ ਦੇ ਝੁੰਡ ਦੇ ਹਮਲੇ ‘ਚ ਇਕ ਔਰਤ ਦੀ ਮੌਤ; 3 ਬੱਚੇ ਜ਼ਖਮੀ
ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਦੱਖਣੀ ਜਾਰਜੀਆ ਰਾਜ ਦੇ ਇਕ ਸ਼ਹਿਰ ‘ਚ ਕੁੱਤਿਆਂ ਦੇ ਝੁੰਡ ਵੱਲੋਂ ਕੀਤੇ ਹਮਲੇ ਵਿਚ ਇਕ ਔਰਤ ਦੀ ਮੌਤ ਹੋਣ ਤੇ ਉਸ ਦੇ 3 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਬੱਚਿਆਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਰੁਕਸ ਕਾਊਂਟੀ ਸ਼ੈਰਿਫ ਦਫਤਰ ਦੇ ਪੁਲਿਸ […]