ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕੀ ਨਾਗਰਿਕਤਾ ਰੱਦ ਕਰਨ ਦੀ ਮੁਹਿੰਮ ਤੇਜ਼
-ਸੈਂਕੜਿਆਂ ਹੋਰ ਕੇਸਾਂ ਦੀ ਤਿਆਰੀ ਵਾਸ਼ਿੰਗਟਨ, 27 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕੀ ਨਾਗਰਿਕਤਾ (ਡੀਨੈਚੁਰਲਾਈਜ਼ੇਸ਼ਨ) ਰੱਦ ਕਰਨ ਦੀ ਕਾਰਵਾਈ ਨੂੰ ਆਪਣੀ ਇਮੀਗ੍ਰੇਸ਼ਨ ਨੀਤੀ ਦਾ ਇੱਕ ਵੱਡਾ ਹਿੱਸਾ ਬਣਾਉਂਦੇ ਹੋਏ ਇਸ ਨੂੰ ਪਹਿਲਾਂ ਨਾਲੋਂ ਕਈ ਗੁਣਾ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਨਿਆਂ ਵਿਭਾਗ (ਡੀ.ਓ.ਜੇ.) ਅਨੁਸਾਰ, 2025 ਦੀ ਸ਼ੁਰੂਆਤ ਤੋਂ ਹੁਣ ਤੱਕ ਕਰੀਬ 89 ਨਾਗਰਿਕਤਾ […]