ਪੰਜਾਬੀ ਦੇ ਪ੍ਰਸਿੱਧ ਕਵੀ ਤੇ ਪਦਮਸ਼੍ਰੀ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ
ਪੰਜਾਬੀ ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ ਜਲੰਧਰ, 11 ਮਈ (ਪੰਜਾਬ ਮੇਲ)- ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਸ਼ਨੀਵਾਰ ਤੜਕਸਾਰ ਇਸ ਫ਼ਾਨੀ ਦੁਨੀਆਂ ਨੂੰ 79 ਸਾਲ ਦੀ ਉਮਰ ‘ਚ ਅਲਵਿਦਾ ਆਖ ਗਏ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਪਰਿਵਾਰਕ ਮੈਂਬਰਾਂ ਨੇ […]