ਕਮਲਾ ਹੈਰਿਸ ਦੀ ਐਂਟਰੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਤੇਜ਼ੀ ਨਾਲ ਬਦਲ ਰਹੇ ਸਮੀਕਰਨ
ਵਾਸ਼ਿੰਗਟਨ, 8 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕਮਲਾ ਹੈਰਿਸ ਦੀ ਐਂਟਰੀ ਤੋਂ ਬਾਅਦ ਚੋਣ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਉਸ ਨੂੰ ਭਾਰਤੀ ਭਾਈਚਾਰੇ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਏਸ਼ੀਅਨ ਪੈਸੀਫਿਕ ਦੇ ਇੱਕ ਤਾਜ਼ਾ ਸਰਵੇਖਣ ਅਨੁਸਾਰ 54% ਭਾਰਤੀ ਵੋਟਰ ਕਮਲਾ ਹੈਰਿਸ ਦੇ ਹੱਕ ਵਿੱਚ ਹਨ, ਜਦੋਂ ਕਿ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ […]