ਐਲਕ ਗਰੋਵ ਤੀਆਂ 11 ਅਗਸਤ ਨੂੰ; ਤਿਆਰੀਆਂ ਮੁਕੰਮਲ
ਸੈਕਰਾਮੈਂਟੋ, 7 ਅਗਸਤ (ਪੰਜਾਬ ਮੇਲ)-ਇੰਟਰਨੈਸ਼ਨਲ ਪੰਜਾਬੀ ਕਲਚਰਲ ਅਕੈਡਮੀ ਵੱਲੋਂ 16ਵਾਂ ਸਾਲਾਨਾ ‘ਤੀਆਂ ਦਾ ਮੇਲਾ’ ਇਸ ਵਾਰ 11 ਅਗਸਤ, ਦਿਨ ਐਤਵਾਰ ਨੂੰ ਐਲਕ ਗਰੋਵ ਪਾਰਕ ਵਿਖੇ ਦੁਪਹਿਰ 2 ਵਜੇ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਵਾਂਗ ਦਰੱਖਤਾਂ ਦੀ ਛਾਂ ਹੇਠ ਕਰਵਾਈਆਂ ਜਾਂਦੀਆਂ ਇਨ੍ਹਾਂ ਤੀਆਂ ਵਿਚ ਗਿੱਧੇ, ਭੰਗੜੇ, […]