ਕਪਿਲ ਸਿੱਬਲ ਵੱਲੋਂ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ
ਨਵੀਂ ਦਿੱਲੀ, 9 ਮਈ (ਪੰਜਾਬ ਮੇਲ)-ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ.ਸੀ.ਬੀ.ਏ.) ਦੇ ਪ੍ਰਧਾਨ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਸਿੱਬਲ ਨੇ 1995 ਅਤੇ 2002 ਦਰਮਿਆਨ ਤਿੰਨ ਵਾਰ ਐੱਸ.ਸੀ.ਬੀ. ਏ. ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ। ਐੱਸ.ਸੀ.ਬੀ.ਏ. ਦੇ ਆਨਰੇਰੀ ਸਕੱਤਰ ਰੋਹਿਤ ਪਾਂਡੇ ਨੇ ਕਿਹਾ ਕਿ ਸਿੱਬਲ ਪ੍ਰਧਾਨ ਦੇ […]