ਸੁਨੀਤਾ ਵਿਲੀਅਮਜ਼ ਤੀਜੀ ਵਾਰ ਪੁਲਾੜ ‘ਚ ਨਹੀਂ ਜਾ ਸਕੀ
-ਟੇਕਆਫ ਤੋਂ ਪਹਿਲਾਂ ਪੁਲਾੜ ਯਾਨ ‘ਚ ਆਈ ਤਕਨੀਕੀ ਖਰਾਬੀ ਵਾਸ਼ਿੰਗਟਨ, 8 ਮਈ (ਰਾਜ ਗੋਗਨਾ/ਪੰਜਾਬ ਮੇਲ)- ਭਾਰਤੀ ਮੂਲ ਦੀ 58 ਸਾਲਾ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੀਜੀ ਵਾਰ ਪੁਲਾੜ ਵਿਚ ਜਾਣ ਲਈ ਤਿਆਰ ਸੀ ਪਰ ਬੋਇੰਗ ਸਟਾਰਲਾਈਨਰ ਪੁਲਾੜ ਯਾਨ ਵਿਚ ਤਕਨੀਕੀ ਖ਼ਰਾਬੀ ਕਾਰਨ ਉਸ ਉਡਾਣ ਨੂੰ ਕੁਝ ਸਮਾਂ ਪਹਿਲਾਂ ਮੁਲਤਵੀ ਕਰ ਦਿੱਤਾ ਗਿਆ। ਅਮਰੀਕਾ ਦੀ ਪੁਲਾੜ ਸੰਸਥਾ […]