ਮੱਧ ਪ੍ਰਦੇਸ਼ ‘ਚ ਚੋਣਾਂ ਪੂਰੀ ਕਰਕੇ ਵਾਪਸ ਪਰਤ ਰਹੇ ਪੋਲਿੰਗ ਕਰਮੀਆਂ ਦੀ ਬੱਸ ਨੂੰ ਲੱਗੀ ਭਿਆਨਕ ਅੱਗ
-ਈ.ਵੀ.ਐੱਮ. ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਵੀ ਸਨ ਨਾਲ ਬੈਤੁਲ, 8 ਮਈ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੇ ਬੈਤੁਲ ‘ਚ ਪੋਲਿੰਗ ਕਰਮਚਾਰੀਆਂ ਨੂੰ ਵਾਪਸ ਲਿਆਉਣ ਵਾਲੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਵੋਟਿੰਗ ਸਮੱਗਰੀ (ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ.) ਅਤੇ ਛੇ ਪੋਲਿੰਗ ਸਟੇਸ਼ਨਾਂ ਦੇ ਕਰਮਚਾਰੀਆਂ ਨੂੰ ਲੈ ਕੇ ਬੈਤੂਲ ਜ਼ਿਲ੍ਹਾ ਹੈੱਡਕੁਆਰਟਰ ਆ ਰਹੀ ਸੀ, ਜਦੋਂ ਇਹ ਘਟਨਾ ਵਾਪਰੀ। ਹਾਦਸੇ […]