ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਪਿੜ ‘ਚ ਡਟੇ ਸਾਰੀ ਸਿਆਸੀ ਪਾਰਟੀਆਂ ਦੇ Candidate ਪੁਰਾਣੇ ਖਿਡਾਰੀ
ਪਟਿਆਲਾ, 20 ਅਪ੍ਰੈਲ (ਪੰਜਾਬ ਮੇਲ)- ਸਾਰੀਆਂ ਹੀ ਮੁੱਖ ਸਿਆਸੀ ਧਿਰਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਕੰਮਲ ਰੂਪ ‘ਚ ਚੋਣ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਵੱਖ-ਵੱਖ ਪਾਰਟੀਆਂ ਦੇ ਇਹ ਸਾਰੇ ਛੇ ਉਮੀਦਵਾਰ ਚੋਣ ਪਿੜ ਦੇ ਪੁਰਾਣੇ ਖਿਡਾਰੀ ਹੋਣ ਕਰਕੇ ਵੋਟਰਾਂ ਨਾਲ ਮਿਲਵਰਤਣ ਪੱਖੋਂ […]