ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਰੋਜ਼ ਚੱਲੇਗੀ ਉਡਾਣ
ਆਸਟਰੇਲੀਆ, ਨਿਊਜ਼ੀਲੈਂਡ ਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਮਿਲਿਆ ਹੁਲਾਰਾ ਅੰਮ੍ਰਿਤਸਰ, 2 ਅਗਸਤ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੰਪਰਕ ‘ਚ ਅਗਸਤ ਮਹੀਨੇ ਤੋਂ ਵਾਧਾ ਹੋਇਆ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ […]