ਸੁਖਦੇਵ ਢੀਂਡਸਾ ਵੱਲੋਂ ਅੱਠ ਸੀਨੀਅਰ ਆਗੂਆਂ ਦੀ ਬਰਤਰਫ਼ੀ ਰੱਦ
ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕਰਨ ਦਾ ਐਲਾਨ; ਸੁਖਬੀਰ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ ਚੰਡੀਗੜ੍ਹ, 1 ਅਗਸਤ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਅੱਠ ਸੀਨੀਅਰ ਆਗੂਆਂ ਦੀ ਕੀਤੀ ਬਰਤਰਫ਼ੀ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਤਰਫ਼ੀ ਦਾ ਅਧਿਕਾਰ ਸਿਰਫ਼ ਵਰਕਿੰਗ ਕਮੇਟੀ ਕੋਲ ਹੈ। ਪਾਰਟੀ […]