ਹਿਮਾਚਲ ਪ੍ਰਦੇਸ਼ ’ਚ ਮੀਂਹ ਨੇ ਮਚਾਈ ਤਬਾਹੀ: ਦੋ ਥਾਈਂ ਬੱਦਲ ਫਟਣ ਨਾਲ 3 ਮੌਤਾਂ
ਸ਼ਿਮਲਾ, 1 ਅਗਸਤ ( ਪੰਜਾਬ ਮੇਲ) – ਹਿਮਾਚਲ ਪ੍ਰਦੇਸ਼ ਵਿਚ ਬੱਦਲ ਫਟਣ ਦੀਆਂ ਦੋ ਵੱਖ ਵੱਖ ਘਟਨਾਵਾਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 40 ਦੇ ਕਰੀਬ ਲਾਪਤਾ ਦੱਸੇ ਜਾਂਦੇ ਹਨ। ਭਾਰੀ ਮੀਂਹ ਨਾਲ ਕਈ ਘਰ ਤੇ ਸੜਕਾਂ ਰੁੜ੍ਹ ਗਈਆਂ ਤੇ ਦੋ ਪਣਬਿਜਲੀ ਪ੍ਰਾਜੈਕਟਾਂ ਨੂੰ ਨੁਕਸਾਨ ਪੁੱਜਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ […]