ਲੋਕ ਸਭਾ ਚੋਣਾਂ ਦੇ ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ […]