ਅਮਰੀਕੀ ਰਾਸ਼ਟਰਪਤੀ ਚੋਣਾਂ : ਭਾਰਤੀ ਅਮਰੀਕੀਆਂ ਨੂੰ ਨਾਗਰਿਕ ਤੇ ਵੋਟਰ ਬਣਾਉਣ ਲਈ ਮੁਹਿੰਮ ਸ਼ੁਰੂ
ਵਾਸ਼ਿੰਗਟਨ, 30 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ 5 ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਗ੍ਰੀਨ ਕਾਰਡ ਧਾਰਕਾਂ ਖਾਸ ਕਰਕੇ ਭਾਰਤੀ ਅਮਰੀਕੀਆਂ ਨੂੰ ਨਾਗਰਿਕ ਅਤੇ ਵੋਟਰ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ। ਅਸਲ ਵਿਚ ਰਾਸ਼ਟਰਪਤੀ ਚੋਣਾਂ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਭੂਮਿਕਾ ਅਹਿਮ ਹੈ। ਸੱਤਾਧਾਰੀ ਡੈਮੋਕਰੇਟਸ ਅਤੇ ਵਿਰੋਧੀ ਰਿਪਬਲਿਕਨਾਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ […]