ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰਸ ਪੂਰੇ ਹੋਣ ਉਪਰੰਤ ਲਈਆ ਪ੍ਰੀਖਿਆਵਾਂ
ਗੁਰਬਿੰਦਰ ਸਿੰਘ ਬਰਾੜ ਨੂੰ ਸਾਊਥ ਵੈਸਟ (ਮਾਲਵਾ ਜੋਨ) ਦੁਬਾਰਾ ਪ੍ਰਧਾਨ ਬਣਨ ਤੇ ਦਿਤੀ ਵਧਾਈ ਸ੍ਰੀ ਮੁਕਤਸਰ ਸਾਹਿਬ 11 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਮੁਫ਼ਤ ਸਿਖਲਾਈ ਸੈਂਟਰ […]