ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ
ਚੰਡੀਗੜ੍ਹ, 30 ਜੁਲਾਈ (ਪੰਜਾਬ ਮੇਲ)- ਇਕ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਦਰਜ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਇੱਥੋਂ ਦੀ ਇੱਕ ਅਦਾਲਤ ਨੇ ਅੱਜ ਹਰਿਆਣਾ ਦੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਸ਼ਿਕਾਇਤਕਰਤਾ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਦੱਸਿਆ ਕਿ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰਾਹੁਲ ਗਰਗ ਦੀ ਅਦਾਲਤ […]