ਐੱਨ.ਆਰ.ਆਈ. ਨੂੰ ਗੋਲੀਆਂ ਮਾਰਨ ਦਾ ਮਾਮਲਾ ‘ਸੁਪਾਰੀ ਕਿਲਿੰਗ’ ਦਾ!
ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਐੱਨ.ਆਰ.ਆਈ. ਸੁਖਚੈਨ ਸਿੰਘ ਦੇ ਹਮਲੇ ਤੋਂ ਬਾਅਦ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ‘ਤੇ ਕਈ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਸਨ ਕਿ ਐੱਨ.ਆਰ.ਆਈ. ਤਾਂ ਆਪਣੇ ਘਰ ਵਿਚ ਹੀ ਸੁਰੱਖਿਅਤ ਨਹੀਂ ਹਨ ਪਰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਮੁਸ਼ਤੈਦੀ ਦਿਖਾਉਂਦੇ ਹੋਏ ਪੰਜ ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ […]