ਇਮੀਗ੍ਰੇਸ਼ਨ ਏਜੰਟ ‘ਤੇ ਪਿਸਤੌਲ ਤਾਣਨ ਵਾਲੇ 2 ਪੰਜਾਬੀ ਗ੍ਰਿਫ਼ਤਾਰ
ਵੈਨਕੂਵਰ, 30 ਸਤੰਬਰ (ਪੰਜਾਬ ਮੇਲ)- ਪੁਲਿਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਇੰਮੀਗ੍ਰੇਸ਼ਨ ਏਜੰਟ ‘ਤੇ ਬੰਦੂਕ ਤਾਣ ਕੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਰੰਧਾਵਾ ਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਦੀਆਂ […]