ਵੈਨੇਜ਼ੁਏਲਾ ‘ਤੇ ਹਮਲੇ ਤੋਂ ਬਾਅਦ ਅਮਰੀਕੀ ਸਿਆਸਤ ਭਖੀ
-ਕਮਲਾ ਹੈਰਿਸ ਨੇ ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਘੇਰੀ ਟਰੰਪ ਸਰਕਾਰ ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)-ਅਮਰੀਕੀ ਸੈਨਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਤੇ ਉਨ੍ਹਾਂ ਦੀ ਪਤਨੀ ਸਿਲਿਆ ਫਲੋਰਸ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਅਮਰੀਕਾ ਦੀ ਅੰਦਰੂਨੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅਮਰੀਕਾ ਦੀ ਸਾਬਕਾ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਇਸ ਸੈਨਿਕ […]