ਏ.ਆਈ. ਦੀ ਮਦਦ ਨਾਲ ਭਾਰਤ ਤੇ ਅਮਰੀਕੀ ਚੋਣਾਂ ‘ਚ ਚੀਨ ਵੱਲੋਂ ਕੀਤੀ ਜਾ ਸਕਦੀ ਹੈ ਗੜਬੜ

ਮਾਈਕ੍ਰੋਸਾਫਟ ਵੱਲੋਂ ਦਾਅਵਾ ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਸਾਫਟਵੇਅਰ ਖੇਤਰ ਦੀ ਪ੍ਰਮੁੱਖ ਮੰਤਰੀ ਮਾਈਕ੍ਰੋਸਾਫਟ ਨੇ ਇਕ ਬਲਾਗ ‘ਚ ਦੋਸ਼ ਲਗਾਇਆ ਹੈ ਕਿ ਭਾਰਤ ਅਤੇ ਅਮਰੀਕਾ ਵਰਗੀਆਂ ਪ੍ਰਮੁੱਖ ਅਰਥਵਿਵਸਥਾਵਾਂ ‘ਚ ਇਸ ਸਾਲ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਚੀਨ ਆਪਣੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਏ.ਆਈ. ਦੁਆਰਾ ਤਿਆਰ ਸਮੱਗਰੀ ਦੀ ਵਰਤੋਂ ਕਰ ਸਕਦਾ ਹੈ। […]

ਡਾ. ਐੱਸ.ਪੀ. ਸਿੰਘ ਓਬਰਾਏ ”ਸਿੱਖ ਗੌਰਵ ਸਨਮਾਨ” ਨਾਲ ਸਨਮਾਨਿਤ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਮੇਲ)- ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਗਏ ‘ਸ਼ਾਨ ਦਸਤਾਰ ਦੀ ਅਤੇ ਸਿੱਖ ਗੌਰਵ ਸਨਮਾਨ’ ਸਮਾਗਮ ਦੌਰਾਨ ਸੰਸਾਰ ਪ੍ਰਸਿੱਧ ਸਮਾਜਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ”ਸਿੱਖ ਗੌਰਵ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।

ਅਮਰੀਕੀ ਜੱਜ ਨੇ ਚੋਣ ਦਖਲਅੰਦਾਜ਼ੀ ਮਾਮਲੇ ‘ਚ ਦੋਸ਼ ਰੱਦ ਕਰਨ ਦੀ ਟਰੰਪ ਦੀ ਬੇਨਤੀ ਠੁਕਰਾਈ

ਸੈਕਰਾਮੈਂਟੋ, 6 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਜਾਰਜੀਆ ਦੇ ਇਕ ਜੱਜ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਚੋਣ ਦਖਲਅੰਦਾਜੀ ਮਾਮਲੇ ਵਿਚ ਦੋਸ਼ ਰੱਦ ਕਰਨ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ ਤੇ ਆਦੇਸ਼ ਦਿੱਤਾ ਕਿ ਦੋਸ਼ ਰੱਦ ਕਰਨ ਦੀ ਬਜਾਏ ਇਕ ਜਿਊਰੀ ਇਸ ਸਬੰਧੀ ਫੈਸਲਾ ਲਵੇ ਕਿ ਕੀ ਸਾਬਕਾ ਰਾਸ਼ਟਰਪਤੀ ਨੇ ਕਾਨੂੰਨ ਤੋੜਿਆ ਹੈ? ਵਕੀਲ ਨੇ […]

ਮਨੁੱਖੀ ਤਸਕਰੀ ਮਾਮਲੇ ‘ਚ Texas ਨੈਸ਼ਨਲ ਗਾਰਡ ਦਾ ਮੈਂਬਰ Arrest

ਸੈਕਰਾਮੈਂਟੋ, 6 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਾਸ ਨੈਸ਼ਨਲ ਗਾਰਡ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ ਮਨੁੱਖੀ ਤਸਕਰੀ ਦੇ ਦੋਸ਼ ਲਾਏ ਜਾਣ ਦੀ ਖਬਰ ਹੈ। ਟੈਕਸਾਸ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਦੁਆਰਾ ਸ਼ੱਕੀ  ਦੋਸ਼ੀ ਦੀ ਪਛਾਣ ਸੈਵੀਆਨ ਜੌਹਨਸਨ (23) ਵਜੋਂ ਕੀਤੀ ਗਈ ਹੈ। ਕਿੰਨੀ ਕਾਊਂਟੀ ਸ਼ੈਰਿਫ ਬਰਾਡ ਕੋਇ ਨੇ ਕਿਹਾ ਹੈ ਕਿ ਜੌਹਨਸਨ ਨੇ […]

ਲਾਸ ਏਂਜਲਸ ‘ਚ 3 ਮਿਲੀਅਨ ਡਾਲਰ ਦੀ ਨਕਦੀ ਚੋਰੀ; ਨਹੀਂ ਲੱਗਾ ਕੋਈ ਸੁਰਾਗ

– ਇੱਕ ਥ੍ਰਿਲਰ ਨਾਵਲ ਜਾਂ ਫਿਲਮ ਵਰਗੀ ਇੱਕ ਘਟਨਾ ਲਾਸ ਏਂਜਲਸ, 6 ਅਪ੍ਰੈਲ (ਪੰਜਾਬ ਮੇਲ)- ਈਸਟਰ-ਐਤਵਾਰ ਦੀ ਰਾਤ ਨੂੰ ਜਦੋਂ ਨਾਗਰਿਕ ਸ਼ਰਾਬ ਪੀ ਕੇ ਸੌਂ ਰਹੇ ਸਨ, ਤਾਂ ਲੁਟੇਰਿਆਂ ਨੇ ਪੈਸੇ ਬਚਾਉਣ ਵਾਲੀ ਕੰਪਨੀ ਦੀ ਇਮਾਰਤ ਦੀ ਕੰਧ ਵਿਚ ਮੋਰੀ ਬਣਾ ਕੇ ਤਿਜੌਰੀ ਨੂੰ ਤੋੜ ਕੇ ਉਸ ਵਿਚੋਂ 30 ਮਿਲੀਅਨ ਡਾਲਰ ਚੋਰੀ ਕਰ ਲਏ। ਸ਼ਹਿਰ […]

ਤਰਨਤਾਰਨ ‘ਚ ਔਰਤ ਦੀ ਕੁੱਟਮਾਰ ਤੇ ਅਰਧ-ਨਗਨ ਕਰਕੇ ਗਲੀ ਵਿਚ ਜ਼ਬਰਨ ਘੁਮਾਉਣ ਦੇ ਦੋਸ਼ ‘ਚ ਔਰਤ ਸਮੇਤ 4 ਦੋਸ਼ੀ arrest

ਚੰਡੀਗੜ੍ਹ/ਤਰਨਤਾਰਨ, 6 ਅਪ੍ਰੈਲ (ਪੰਜਾਬ ਮੇਲ)- ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ-ਨਗਨ ਹਾਲਤ ਵਿਚ ਪਿੰਡ ਵਲਟੋਹਾ ਦੀ ਗਲੀ ਵਿਚ ਜ਼ਬਰਨ ਘੁੰਮਾਉਣ ਦੇ ਦੋਸ਼ ਵਿਚ ਤਰਨਤਾਰਨ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ ਐੱਸ.ਐੱਸ.ਪੀ. ਤਰਨਤਾਰਨ ਅਸ਼ਵਨੀ ਕਪੂਰ ਨੇ ਦਿੱਤੀ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

-ਇਸ ਸਾਲ ਦਾ 6ਵਾਂ ਮਾਮਲਾ ਨਿਊਯਾਰਕ, 6 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਸੂਬੇ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ […]

ਸਮਰਾਲਾ ਨੇੜੇ ਸਕਾਰਪੀਓ ਨਾਲ ਟੱਕਰ ਮਗਰੋਂ ਫਾਰਚੂਨਰ ਨੂੰ ਅੱਗ ਲੱਗਣ ਕਾਰਨ ਏ.ਸੀ.ਪੀ. ਤੇ ਗੰਨਮੈਨ ਦੀ ਮੌਤ

ਲੁਧਿਆਣਾ, 6 ਅਪ੍ਰੈਲ (ਪੰਜਾਬ ਮੇਲ)- ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਬੀਤੀ ਰਾਤ ਪੁਲਿਸ ਅਧਿਕਾਰੀ ਦੀ ਫਾਰਚੂਨਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਵਿਚਾਲੇ ਜ਼ੋਰਦਾਰ ਟੱਕਰ ਕਾਰਨ ਲੁਧਿਆਣਾ ਈਸਟ ਦੇ ਏ.ਸੀ.ਪੀ. ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਫਾਰਚੂਨਰ ਦੇ ਡਰਾਈਵਰ ਨੂੰ ਗੰਭੀਰ ਹਾਲਤ ‘ਚ ਲੁਧਿਆਣਾ ਰੈਫ਼ਰ […]

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਗਵੰਤ ਮਾਨ ਤੇ ਪਾਰਟੀ ਵਿਧਾਇਕ 7 ਨੂੰ ਖਟਕੜ ਕਲਾਂ ‘ਚ ਕਰਨਗੇ ਭੁੱਖ ਹੜਤਾਲ

ਚੰਡੀਗੜ੍ਹ, 6 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪ੍ਰੈਲ ਨੂੰ ਭੁੱਖ ਹੜਤਾਲ ‘ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ […]

ਭਾਰਤੀ ਸਮੇਤ 2 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਨੂੰ 22 ਸਾਲ ਮਿਲੀ ਸਜ਼ਾ-ਏ-ਮੌਤ

ਹਿਊਸਟਨ, 6 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਓਕਲਾਹੋਮ ਵਿਚ ਸਾਲ 2002 ‘ਚ ਇੱਕ ਭਾਰਤੀ ਸਮੇਤ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਇੱਕ ਵਿਅਕਤੀ ਨੂੰ ਜ਼ਹਿਰ ਦਾ ਟੀਕਾ ਲਗਾ ਕੇ ਮਾਰਿਆ ਗਿਆ ਹੈ। ਇਹ ਮੁਲਕ ਅੰਦਰ ਇਸ ਸਾਲ ਦਿੱਤੀ ਗਈ ਅਜਿਹੀ ਪਹਿਲੀ ਸਜ਼ਾ ਹੈ। ਓਕਲਾਹੋਮ ਦੇ ਅਟਾਰਨੀ ਜਨਰਲ ਜੈਂਟਨਰ ਡਰੱਮੰਡ ਨੇ ਦੱਸਿਆ ਕਿ […]