ਲੋਕ ਸਭਾ ਚੋਣਾਂ ‘ਚ ਇੰਡੀਆ ਗੱਠਜੋੜ ਸਪੱਸ਼ਟ ਬਹੁਮਤ ਹਾਸਲ ਕਰੇਗਾ: ਰਮੇਸ਼

ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਕਾਂਗਰਸੀ ਨੇਤਾ ਜੈਰਾਮ ਰਮੇਸ਼ ਨੇ ਅੱਜ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ”ਨਿਰਪੱਖ ਨਹੀਂ” ਹਨ ਅਤੇ ਇਸ ਵਿਚ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਇੰਡੀਆ ਗੱਠਜੋੜ ਆਪਣੇ ”ਪੰਜ ਨਿਆਏ, 25 ਗਾਰੰਟੀਆਂ” ਨੂੰ ਮਿਲ ਰਹੇ ਲੋਕਾਂ ਦੇ ਹੁੰਗਾਰੇ ਸਦਕਾ ਚੋਣਾਂ ‘ਚ ਬਹੁਮਤ ਹਾਸਲ ਕਰੇਗਾ। […]

ਆਸਟਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਅਕਤੀ ਦੀ ਮੌਤ

ਜਲੰਧਰ, 6 ਅਪ੍ਰੈਲ (ਪੰਜਾਬ ਮੇਲ)- ਕਪੂਰਥਲਾ ਜ਼ਿਲ੍ਹੇ ਦੇ ਵਿਅਕਤੀ ਦੀ ਆਸਟਰੇਲੀਆ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (40) ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟਰੇਲੀਆ ਦੇ ਮਿਲਟਨ ਵਿਚ ਰਹਿੰਦਾ ਸੀ ਅਤੇ ਟਰਾਲਾ ਚਲਾਉਂਦਾ ਸੀ। ਉਸ ਦੇ ਟਰਾਲੇ ਦੀ ਦੂਜੇ […]

ਪੱਛਮੀ ਬੰਗਾਲ ‘ਚ 2022 ਬੰਬ ਧਮਾਕੇ ਦੇ 2 ਦੋਸ਼ੀ Arrest

ਲੋਕਾਂ ਨੇ ਐੱਨ.ਆਈ.ਏ. ਟੀਮ ‘ਤੇ ਕੀਤਾ ਹਮਲਾ ਕੋਲਕਾਤਾ, 6 ਅਪ੍ਰੈਲ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ‘ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ‘ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਐੱਨ.ਆਈ.ਏ. ਅਧਿਕਾਰੀਆਂ ਦੀ ਟੀਮ ਨੇ ਸਵੇਰੇ ਮਾਮਲੇ […]

ਇਜ਼ਰਾਈਲ ਵੱਲੋਂ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣ ਦਾ ਐਲਾਨ

ਯੇਰੂਸ਼ਲਮ/ਬੈਲਜੀਅਮ, 6 ਅਪ੍ਰੈਲ (ਪੰਜਾਬ ਮੇਲ)- ਇਜ਼ਰਾਈਲ ਨੇ ਕਿਹਾ ਕਿ ਉਹ ਗਾਜ਼ਾ ਪੱਟੀ ‘ਚ ਮਾਨਵੀ ਸਹਾਇਤਾ ਵਧਾਉਣ ਲਈ ਕਦਮ ਚੁੱਕ ਰਿਹਾ ਹੈ। ਇਸ ਵਿਚ ਬੁਰੀ ਤਰ੍ਹਾਂ ਪ੍ਰਭਾਵਿਤ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣਾ ਵੀ ਸ਼ਾਮਲ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਇਹ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਉਨ੍ਹਾਂ […]

ਤਾਇਵਾਨ ‘ਚ earthquake ਕਾਰਨ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠ ਦਬੇ ਹੋਏ ਨੇ 600 ਤੋਂ ਵੱਧ ਲੋਕ

ਤਾਇਪੇ, 6 ਅਪ੍ਰੈਲ (ਪੰਜਾਬ ਮੇਲ)- ਤਾਇਵਾਨ ‘ਚ ਸ਼ਕਤੀਸ਼ਾਲੀ ਭੂਚਾਲ ਦੇ ਤਿੰਨ ਦਿਨ ਬਾਅਦ ਹਾਲੇ ਵੀ 600 ਤੋਂ ਵੱਧ ਵਿਅਕਤੀ ਮਲਬੇ ਹੇਠ ਫਸੇ ਹੋਏ ਹਨ। ਤਾਇਵਾਨ ‘ਚ ਬੁੱਧਵਾਰ ਨੂੰ ਆਏ ਭੂਚਾਲ ਨੂੰ ਪਿਛਲੇ 25 ਸਾਲਾਂ ‘ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਦੂਰ-ਦੁਰਾਡੇ ਇਲਾਕਿਆਂ […]

APPLE ਵੱਲੋਂ ਕੈਲੀਫੋਰਨੀਆ ‘ਚ 600 ਕਰਮਚਾਰੀਆਂ ਦੀ ਛਾਂਟੀ

ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)- ਐਪਲ ਕੈਲੀਫੋਰਨੀਆ ‘ਚ 600 ਤੋਂ ਵੱਧ ਕਰਮਚਾਰੀਆਂ ਦੀ ਛਾਂਟੀ ਕਰ ਰਿਹਾ ਹੈ। ਇਹ ਕਰੋਨਾ ਮਹਾਮਾਰੀ ਤੋਂ ਬਾਅਦ ਨੌਕਰੀਆਂ ਵਿਚ ਕਟੌਤੀ ਦੀ ਪਹਿਲੀ ਵੱਡੀ ਕਾਰਵਾਈ ਹੈ। ਆਈਫੋਨ ਨਿਰਮਾਤਾ ਨੇ 28 ਮਾਰਚ ਨੂੰ ਕਈ ਦਫਤਰਾਂ ਵਿਚ 614 ਕਰਮਚਾਰੀਆਂ ਨੂੰ ਸੂਚਿਤ ਕੀਤਾ ਕਿ ਉਹ ਆਪਣੀਆਂ ਨੌਕਰੀਆਂ ਗੁਆ ਰਹੇ ਹਨ।

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਸਰੀ, 5 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪੰਜਾਬੀ ਸ਼ਾਇਰ ਜਗਜੀਤ ਸੰਧੂ ਦੀ ਪੁਸਤਕ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਦੇ ਵਿਹੜੇ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਵੱਖ-ਵੱਖ ਵਿਦਵਾਨਾਂ ਅਤੇ ਸਾਹਿਤਕਾਰਾਂ ਨੇ ਇਸ ਪੁਸਤਕ ਉਪਰ ਚਰਚਾ ਕੀਤੀ। ਸਮਾਗਮ ਦੀ ਪ੍ਰਧਾਨਗੀ ਜਗਜੀਤ ਸੰਧੂ, ਡਾ. ਹਰਜੋਤ […]

ਮੈਰੀਲੈਂਡ ‘ਚ ਬੱਚੇ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ Arrest

ਵਾਸ਼ਿੰਗਟਨ, 5 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਨਾਗਰਿਕ ਨੂੰ ਮੈਰੀਲੈਂਡ ਸੂਬੇ ਵਿਚ ਨਾਬਾਲਗ ਦਾ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੁਲਿਸ ਨੇ ਮੁੜ ਗ੍ਰਿਫਤਾਰ ਕਰ ਲਿਆ ਹੈ। 32 ਸਾਲਾ ਵਿਅਕਤੀ ਨੂੰ 20 ਮਾਰਚ ਨੂੰ ਐਲੀਕੋਟ ਸਿਟੀ ਵਿਚ ਉਸ ਦੇ ਘਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ। ਭਾਰਤੀ ਨਾਗਰਿਕ 12 ਦਸੰਬਰ 2019 ਨੂੰ ਵਰਜੀਨੀਆ […]

ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਲੱਗੀਆਂ ਪੁਰਾਤਨ ਬੇਰੀਆਂ ਦੀ ਮਾਹਿਰਾਂ ਵੱਲੋਂ ਸਾਂਭ-ਸੰਭਾਲ

-ਛੰਗਾਈ, ਧੁਆਈ ਅਤੇ ਦਵਾਈ ਦਾ ਕੀਤਾ ਛਿੜਕਾਅ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਲੱਗੀਆਂ ਪੁਰਾਤਨ ਬੇਰੀਆਂ ਦੀ ਸਾਂਭ-ਸੰਭਾਲ ਵਾਸਤੇ ਮਾਹਿਰਾਂ ਵੱਲੋਂ ਇਨ੍ਹਾਂ ਦੀ ਛੰਗਾਈ ਕੀਤੀ ਗਈ ਹੈ, ਪਾਣੀ ਨਾਲ ਧੁਆਈ ਤੋਂ ਬਾਅਦ ਲੋੜ ਅਨੁਸਾਰ ਦਵਾਈ ਦਾ ਛਿੜਕਾ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਹਿਰ ਵਿਗਿਆਨੀਆਂ ਵੱਲੋਂ ਹਰ ਸਾਲ […]

ਬਾਬਾ ਤਰਸੇਮ ਸਿੰਘ ਦੀ ਹੱਤਿਆ ‘ਚ ਸ਼ਾਮਲ ਮੁਲਜ਼ਮਾਂ ਦੇ 4 ਮਦਦਗਾਰ Arrest

ਦੇਹਰਾਦੂਨ, 5 ਅਪ੍ਰੈਲ (ਪੰਜਾਬ ਮੇਲ)- ਉੱਤਰਾਖੰਡ ਦੇ ਨਾਨਕਮੱਤਾ ‘ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲਿਸ ਨੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ […]