ਅਮਰੀਕੀ ਰਾਸ਼ਟਰਪਤੀ ਚੋਣ: ਆਈ.ਟੀ., ਬੈਂਕਿੰਗ ਅਤੇ ਤੇਲ ਦੇ ਦਿੱਗਜ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਕਿਸ ਨਾਲ ਹੋਣਗੇ?

ਵਾਸ਼ਿੰਗਟਨ, 27 ਸਤੰਬਰ (ਪੰਜਾਬ ਮੇਲ)- ਜਿਵੇਂ-ਜਿਵੇਂ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਨੇੜੇ ਆ ਰਹੀਆਂ ਹਨ, ਇਹ ਵੀ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ਸਿਆਸੀ ਆਧਾਰ ‘ਤੇ ਕੌਣ ਕਿਸ ਦਾ ਸਮਰਥਨ ਕਰ ਰਿਹਾ ਹੈ। ਆਮ ਨਾਗਰਿਕਾਂ ਵਿਚ ਸਿਆਸੀ ਵਿਚਾਰਧਾਰਾਵਾਂ ਵਿਚ ਮਤਭੇਦ ਹੋਣਾ ਆਮ ਗੱਲ ਹੈ ਪਰ ਇਸ ਵਾਰ ਅਮਰੀਕਾ ਵਿਚ ਕਾਰਪੋਰੇਟ ਜਗਤ ਦੇ ਲੋਕ ਵੀ ਖੁੱਲ੍ਹ ਕੇ […]

ਕੈਨੇਡਾ ‘ਚ ਟਰੂਡੋ ਸਰਕਾਰ ਦਾ ਇਮਤਿਹਾਨ, ਸਦਨ ‘ਚ ਦਿਖਾਉਣੀ ਹੋਵੇਗੀ ਤਾਕਤ

ਟੋਰਾਂਟੋ, 27 ਸਤੰਬਰ (ਪੰਜਾਬ ਮੇਲ)- ਕੈਨੇਡਾ ‘ਚ ਜਸਟਿਨ ਟਰੂਡੋ ਸਰਕਾਰ ਖਿਲਾਫ ਬਹਿਸ ਸ਼ੁਰੂ ਹੋ ਗਈ ਹੈ ਕਿ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਸੱਤਾ ‘ਚ ਰਹਿਣਾ ਚਾਹੀਦਾ ਹੈ ਜਾਂ ਨਹੀਂ। ਕੰਜ਼ਰਵੇਟਿਵਾਂ ਨੇ ਹਾਊਸ ਆਫ ਕਾਮਨਜ਼ ਵਿਚ ਇੱਕ ਵਾਰ ਫਿਰ ਨਵਾਂ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਦਾਅਵਾ ਕੀਤਾ ਗਿਆ ਹੈ ਕਿ ਸਦਨ […]

ਕਤਰ ਦੇ ਨਾਗਰਿਕ ਹੁਣ ਬਿਨਾਂ ਵੀਜ਼ੇ ਦੇ ਜਾ ਸਕਣਗੇ ਅਮਰੀਕਾ

ਵਾਸ਼ਿੰਗਟਨ, 27 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਬੀਚਾਂ ‘ਤੇ ਘੁੰਮਣ ਦਾ ਵੱਖਰਾ ਹੀ ਨਜ਼ਾਰਾ ਹੈ। ਹਾਲਾਂਕਿ ਹੁਣ ਕਤਰ ਦੇ ਸ਼ੇਖਾਂ ਦੀ ਕਿਸਮਤ ਚਮਕ ਪਈ ਹੈ। ਕਤਰ ਅਮਰੀਕਾ ਦੇ ਵੀਜ਼ਾ ਛੋਟ ਪ੍ਰੋਗਰਾਮ ਦਾ ਹਿੱਸਾ ਬਣ ਗਿਆ ਹੈ, ਜਿਸ ਦਾ ਮਤਲਬ ਹੈ ਕਿ ਕਤਰ ਦੇ ਨਾਗਰਿਕ ਹੁਣ ਬਿਨਾਂ ਵੀਜ਼ੇ ਦੇ ਅਮਰੀਕਾ ਜਾ ਸਕਣਗੇ। ਇਸ ਦੇ ਨਾਲ ਹੀ […]

ਪਾਕਿਸਤਾਨ ਨੇ ਮੁੜ ਆਈ.ਐੱਮ.ਐੱਫ. ਮੂਹਰੇ ਫੈਲਾਏ ਹੱਥ, ਜਲਵਾਯੂ ਪਰਿਵਰਤਨ ਦੇ ਨਾਂ ‘ਤੇ ਮੰਗਿਆ ਕਰਜ਼

ਇਸਲਾਮਾਬਾਦ, 27 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਮਾਲੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਤੇ ਇਸੇ ਕਾਰਨ ਉਹ ਵਾਰ-ਵਾਰ ਅੰਤਰਰਾਸ਼ਟਰੀ ਵਿੱਤੀ ਸੰਸਥਾਨਾਂ ਦੇ ਸਾਹਮਣੇ ਮਦਦ ਮੰਗਣ ‘ਤੇ ਮਜਬੂਰ ਹੋ ਗਿਆ ਹੈ। ਹਾਲ ਹੀ ਵਿਚ ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਫੰਡ ਯਾਨੀ ਆਈ.ਐੱਮ.ਐੱਫ. ਤੋਂ 1 ਤੋਂ 1.5 ਬਿਲੀਅਨ ਡਾਲਰ ਦੇ ਨਵੇਂ ਕਰਜ਼ੇ ਦੀ ਦਰਖਾਸਤ ਕੀਤੀ ਹੈ। […]

ਹਵਾਰਾ ਵੱਲੋਂ ਦਿੱਲੀ ਤੋਂ ਪੰਜਾਬ ਸ਼ਿਫਟ ਕਰਨ ਦੀ ਮੰਗ ਸੰਬੰਧੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 27 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਉਸ ਨੇ ਖ਼ੁਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ‘ਚ ਕੇਂਦਰ, […]

ਕੇਂਦਰ ਦੀ ਸੰਸਦੀ ਕਮੇਟੀ ਦੇ ਮੈਂਬਰ ਬਣੇ ਚਰਨਜੀਤ ਚੰਨੀ

ਜਲੰਧਰ, 27 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚਰਨਜੀਤ ਸਿੰਘ ਚੰਨੀ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ […]

ਜਲੰਧਰ ਪੁਲਿਸ ਵੱਲੋਂ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਜਲੰਧਰ, 27 ਸਤੰਬਰ (ਪੰਜਾਬ ਮੇਲ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਵੱਖ-ਵੱਖ ਵਿਅਕਤੀਆਂ ਨਾਲ ਧੋਖਾਧੜੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ। […]

ਬਲਵੰਤ ਰਾਜੋਆਣਾ ਨੂੰ 16 ਮਹੀਨਿਆਂ ਬਾਅਦ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ)-  ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਸੁਪਰੀਮ ਕੋਰਟ ਵੱਡੀ ਰਾਹਤ ਦੇ ਸਕਦੀ ਹੈ।  ਸੁਪਰੀਮ ਕੋਰਟ 16 ਮਹੀਨੇ ਬਾਅਦ ਮੁੜ ਤੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ […]

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ)-  ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ ਚਿਹਰਾ ਭਾਲ ਰਹੀ ਹੈ ਜਿਸ ਦੀ ਪਕੜ ਪਿੰਡਾਂ ਤੇ ਸ਼ਹਿਰਾਂ ‘ਚ ਬਰਾਬਰ ਹੋਵੇ ਤਾਂ ਭਾਜਪਾ ਨੂੰ ਲੱਗਦਾ ਨਵਾਂ ਪ੍ਰਧਾਨ ਦਾ ਅਜਿਹਾ ਚਿਹਰਾ ਮਿਲ ਗਿਆ ਹੈ। ਇਸੇ ਲਈ ਖ਼ਬਰ […]

ਕੈਲੀਫੋਰਨੀਆ ਦੀ ਅਦਾਲਤ ਵਿਚ ਬਰੂਦ ਨਾਲ ਭਰਿਆ ਬੈਗ ਸੁੱਟਣ ‘ਤੇ ਹੋਏ ਧਮਾਕੇ ਵਿਚ ਕਈ ਲੋਕ ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ/(ਪੰਜਾਬ ਮੇਲ)-  ਹਥਿਆਰਾਂ ਨਾਲ ਸਬੰਧਤ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਵੱਲੋਂ ਆਪਣੀ ਪੇਸ਼ੀ ਸਮੇ ਕੈਲੀਫੋਰਨੀਆ ਕੋਰਟਹਾਊਸ ਵਿਚ ਬਰੂਦ ਨਾਲ ਭਰਿਆ ਬੈਗ ਸੁੱਟਣ ਕਾਰਨ ਹੋਏ ਧਮਾਕੇ ਵਿਚ ਕਈ ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਅਧਿਕਾਰੀਆਂ ਅਨੁਸਾਰ ਸਾਂਤਾ ਮਾਰੀਆ ਦੀ ਕੋਰਟ ਹਾਊਸ ਵਿਚ ਵਾਪਰੀ ਇਹ ਘਟਨਾ […]