ਆਰ.ਬੀ.ਆਈ. ਵੱਲੋਂ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦੀ ਬਰਕਰਾਰ ਰੱਖੀ
ਮਹਿੰਗਾਈ 4.5 ਫ਼ੀਸਦੀ ਤੇ ਵਿਕਾਸ ਦਰ ਅਨੁਮਾਨ 7‚ ਰੱਖਿਆ ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ‘ਚ ਨੀਤੀਗਤ ਦਰ ਰੈਪੋ ‘ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਇਹ ਲਗਾਤਾਰ ਸੱਤਵੀਂ ਵਾਰ ਹੈ, ਜਦੋਂ ਰੈਪੋ ਰੇਟ […]