ਭਾਰਤੀ ਮੂਲ ਦੇ ਡਾਕਟਰ ਵਿਰੁੱਧ ਦੂਸਰਾ ਦਰਜਾ ਹੱਤਿਆ ਦੀ ਕੋਸ਼ਿਸ਼ ਸਮੇਤ ਹੋਰ ਦੋਸ਼ ਆਇਦ
ਸੈਕਰਾਮੈਂਟੋ, ਕੈਲੀਫੋਰਨੀਆ, 27 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੋਲੋਰਾਡੋ ਰਾਜ ਵਿਚ ਕੋਲੋਰਾਡੋ ਸਪਰਿੰਗਜ ਸ਼ਹਿਰ ਵਿੱਚ ਗੋਲੀਬਾਰੀ ਕਰਕੇ ਇਕ ਵਿਅਕਤੀ ਨੂੰ ਜਖਮੀ ਕਰ ਦੇਣ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇਕ ਲਾਇਸੰਸਸ਼ੁੱਦਾ ਪਲਾਸਟਿਕ ਸਰਜਨ ਰੁਪੇਸ਼ ਜੈਨ (53) ਵਿਰੁੱਧ ਦੂਸਰਾ ਦਰਜਾ ਹੱਤਿਆ ਦੀ ਕੋਸ਼ਿਸ਼ ਸਮੇਤ ਹੋਰ ਅਪਰਾਧਿਕ ਦੋਸ਼ ਆਇਦ ਕੀਤੇ ਗਏ ਹਨ। ਡਾਕਟਰ ਜੈਨ ਇਸ ਵੇਲੇ […]