F.B.I. ਦੇ ਦਫਤਰ ਦੇ ਗੇਟ ਵਿਚ ਕਾਰ ਮਾਰਨ ਵਾਲੇ ਵਿਅਕਤੀ ਦੀ ਹੋਈ ਪਛਾਣ; ਮਾਮਲਾ ਦਰਜ
ਸੈਕਰਾਮੈਂਟੋ, 4 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਦੇ ਐਟਲਾਂਟਾ ਫੀਲਡ ਦਫਤਰ ਦੇ ਗੇਟ ਵਿਚ ਕਾਰ ਮਾਰ ਕੇ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀ ਦੋਸ਼ੀ ਦੀ ਪਛਾਣ ਏਰਵਿਨ ਲੀ ਬੋਲਿੰਗ ਵਜੋਂ ਹੋਈ ਹੈ। ਉਸ ਦੀ ਪਛਾਣ ਉਸ ਕੋਲੋਂ ਮਿਲੇ ਪਾਸਪੋਰਟ ਤੋਂ ਹੋਈ ਹੈ। ਡੇਕਾਲਬ ਕਾਊਂਟੀ ਪੁਲਿਸ ਦੇ ਬੁਲਾਰੇ ਅਫਸਰ […]