ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ
ਸੁਲਤਾਨਪੁਰ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ‘ਤੇ ਹੋਣ ਕਾਰਨ ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ […]