ਟਰੂਡੋ ਦੇ ਬਿਆਨ ਨੇ ਵਧਾਈ ਪੰਜਾਬੀ ਵਿਦਿਆਰਥੀਆਂ ਦੀ ਚਿੰਤਾ
ਓਟਵਾ, 26 ਸਤੰਬਰ (ਪੰਜਾਬ ਮੇਲ)- ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਮੁੱਦਾ ਹੁਣ ਜ਼ੋਰ ਫੜਦਾ ਜਾ ਰਿਹਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿਚ ਸਥਾਨਕ ਨਿਵਾਸ ਅਤੇ ਨਾਗਰਿਕਤਾ ਲਈ ਪ੍ਰਣਾਲੀ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਸਨੇ ਉਨ੍ਹਾਂ ਵਿਦਿਆਰਥੀਆਂ ਦਾ ਵਿਰੋਧ ਕਰਨ ਦੀ ਗੱਲ ਕੀਤੀ ਹੈ ਜੋ ਨਾਗਰਿਕਤਾ ਲੈਣ ਲਈ ਸ਼ਰਨ ਪ੍ਰਕਿਰਿਆ ਦੀ […]