ਸਰਕਾਰੀ ਬੈਂਕਾਂ ਕੋਲ ਡਿਫਾਲਟਰਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰਨ ਦਾ ਅਧਿਕਾਰੀ ਨਹੀਂ: ਅਦਾਲਤ
ਮੁੰਬਈ, 23 ਅਪ੍ਰੈਲ (ਪੰਜਾਬ ਮੇਲ)- ਬੰਬੇ ਹਾਈ ਕੋਰਟ ਨੇ ਅੱਜ ਹੁਕਮ ਦਿੱਤਾ ਕਿ ਜਨਤਕ ਖੇਤਰ (ਸਰਕਾਰੀ) ਦੇ ਬੈਂਕਾਂ ਕੋਲ ਕਰਜ਼ਾ ਡਿਫਾਲਟਰਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਅਜਿਹੇ ਬੈਂਕਾਂ ਵੱਲੋਂ ਡਿਫਾਲਟਰਾਂ ਵਿਰੁੱਧ ਜਾਰੀ ਕੀਤੇ ਸਾਰੇ ਐੱਲ.ਓ.ਸੀ. ਰੱਦ ਹੋ ਜਾਣਗੇ। ਜਸਟਿਸ ਗੌਤਮ ਪਟੇਲ ਅਤੇ ਜਸਟਿਸ […]