ਪੁਲਾੜ ‘ਚ ਫਸੀ ਸੁਨੀਤਾ ਵਿਲੀਅਮਜ਼ ਨੂੰ ਹੋਈ ਗੰਭੀਰ ਬੀਮਾਰੀ
-ਨਾਸਾ ਵੱਲੋਂ ਦੋਵਾਂ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਵਿਕਲਪ ‘ਤੇ ਕੀਤਾ ਜਾ ਰਿਹੈ ਵਿਚਾਰ ਨਿਊਯਾਰਕ, 19 ਅਗਸਤ (ਰਾਜ ਗੋਗਨਾ/ਪੰਜਾਬ ਮੇਲ) – ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਚ ਫਸੇ ਭਾਰਤੀ-ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੇ ਧਰਤੀ ‘ਤੇ ਵਾਪਸ ਆਉਣ ਬਾਰੇ ਅਜੇ ਤੱਕ ਕੋਈ ਨਿਸ਼ਚਿਤ ਤਰੀਕ ਨਹੀਂ ਹੈ। ਦੋਵਾਂ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣ […]